Breaking News
Home / Patiala

Patiala

ਹਰਿੰਦਰਪਾਲ ਟੋਹੜਾ ਨੇ ਲਗਾਈ ਸਨੋਰ, ਦੋਣਕਲਾਂ ਅਤੇ ਹੋਰ ਪਿੰਡਾਂ ਵਿੱਚ ਸ਼੍ਰੀ ਗੁਰੂ ਰਵੀਦਾਸ ਜੀ ਦੇ ਚਰਨਾਂ ਵਿੱਚ ਆਪਣੀ ਹਾਜ਼ਰੀ

ਪਟਿਆਲਾ, 10 ਫਰਵਰੀ – ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਹਰਿੰਦਰਪਾਲ ਸਿੰਘ ਟੋਹੜਾ ਨੇ ਅੱਜ ਗੁਰਦੁਆਰਾ ਸਾਹਿਬ ਸਨੋਰ, ਦੋਣਖੁਰਦ, ਦੋਣਕਲਾਂ, ਬਹਾਦਰਗੜ੍ਹ ਸਮੇਤ ਇਕ ਦਰਜ਼ਨ ਤੋਂ ਵੱਧ ਪਿੰਡਾਂ ਵਿੱਚ ਸ਼੍ਰੀ ਗੁਰੂ ਰਵੀਦਾਸ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਗੁਰੂ ਸਾਹਿਬ ਦੇ ਚਰਨਾ ਵਿੱਚ ਆਪਣੀ ਹਾਜ਼ਰੀ ਲਗਵਾਈ। ਇਸ ਮੌਕੇ ਸਨੌਰ ਵਿਖੇ ਉਨ੍ਹਾਂ ਨੂੰ ...

Read More »

ਹਿੰਦੁਸਤਾਨ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰਿਕ ਦੇਸ਼: ਜੀ.ਕੇ. ਸਿੰਘ

ਪਟਿਆਲਾ, 8 ਜਨਵਰੀ  – ” ਭਾਰਤ ਦੇ ਵਾਸੀਆਂ ਨੂੰ ਇਹ ਮਾਣ ਹੋਣਾ ਚਾਹੀਦਾ ਹੈ ਕਿ ਅਸੀਂ ਗਣਰਾਜ ਦਾ ਆਨੰਦ ਮਾਣ ਰਹੇ ਹਾਂ ਕਿਉਂਕਿ ਸਾਰੀਆਂ ਕੌਮਾਂ ਦੀ ਕਿਸਮਤ ਵਿੱਚ ਗਣਰਾਜ ਨਹੀਂ ਲਿਖਿਆ ਹੁੰਦਾ । ਸੈਂਕੜੇ ਵਰ੍ਹਿਆਂ ਤੱਕ ਗੁਲਾਮੀ ਦਾ ਸੰਤਾਪ ਭੋਗਣ ਤੋਂ ਬਾਅਦ ਹਿੰਦੁਸਤਾਨ ਆਜ਼ਾਦ ਹੋਇਆ ਅਤੇ ਫਿਰ 26 ਜਨਵਰੀ 1950 ...

Read More »

‘ਸ਼ਰਾਬ ਪੀ ਕੇ ਗੱਡੀ ਨਾ ਚਲਾਓ, ਆਪਣੀ ਤੇ ਦੂਜਿਆਂ ਦੀ ਜਿੰਦਗੀ ਖਤਰੇ ‘ਚ ਨਾ ਪਾਓ’

ਪਟਿਆਲਾ, 3 ਜਨਵਰੀ – ਪਟਿਆਲਾ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਟ੍ਰੈਫਿਕ ਪੁਲਿਸ ਵੱਲੋਂ ਮਨਾਏ ਜਾ ਰਹੇ ਸੜਕ ਸੁਰੱਖਿਆ ਹਫ਼ਤੇ ਦੇ ਤੀਜੇ ਦਿਨ ਅੱਜ ਇੱਥੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ ਵਿਖੇ ਟਰਾਂਸਪੋਰਟ ਵਿਭਾਗ ਅਤੇ ਟ੍ਰੈਫਿਕ ਪੁਲਿਸ ਵੱਲੋਂ ਸਕੂਲੀ ਵਿਦਿਆਰਥੀਆਂ ਦੇ ਪੇਂਟਿੰਗ ਅਤੇ ਨਾਅਰੇ ਲਿਖਣ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਇਨ੍ਹਾਂ ...

Read More »

ਟਰਾਂਸਪੋਰਟ ਵਿਭਾਗ ਤੇ ਟ੍ਰੈਫਿਕ ਪੁਲਿਸ ਵੱਲੋਂ ਟਰੱਕ ਯੂਨੀਅਨ ‘ਚ ਜਾਗਰੂਕਤਾ ਪ੍ਰੋਗਰਾਮ

ਪਟਿਆਲਾ, 2 ਜਨਵਰੀ – ਪਟਿਆਲਾ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਟ੍ਰੈਫਿਕ ਪੁਲਿਸ ਵੱਲੋਂ ਮਨਾਏ ਜਾ ਰਹੇ ਸੜਕ ਸੁਰੱਖਿਆ ਹਫ਼ਤੇ ਦੌਰਾਨ ਅੱਜ ਦੂਜੇ ਦਿਨ ਪਟਿਆਲਾ ਦੀ ਟਰੱਕ ਯੂਨੀਅਨ ਵਿਖੇ ਟਰਾਂਸਪੋਰਟ ਵਿਭਾਗ ਅਤੇ ਟ੍ਰੈਫਿਕ ਪੁਲਿਸ ਵੱਲੋਂ ਡਰਾਇਵਰਾਂ ਦੀਆਂ ਅੱਖਾਂ ਦੀ ਜਾਂਚ ਲਈ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ। ਇਸ ਦੌਰਾਨ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ. ਤੇਜਿੰਦਰ ...

Read More »

ਪਟਿਆਲਾ ‘ਚ ਪਹਿਲੇ ‘ਆਤਮਾ ਕਿਸਾਨ ਹੱਟ’ ਦਾ ਡਿਪਟੀ ਕਮਿਸ਼ਨਰ ਵੱਲੋਂ ਉਦਘਾਟਨ

ਪਟਿਆਲਾ, 2 ਜਨਵਰੀ – (ਜਗਜੀਤ ਸਿੰਘ ਸੱਗੂ) ” ਪੰਜਾਬ ਸਰਕਾਰ ਵੱਲੋਂ ਰਾਜ ਦੇ ਕਿਸਾਨਾਂ ਨੂੰ ਕਣਕ ਤੇ ਝੋਨੇ ਦੇ ਫਸਲੀ ਚੱਕਰ ਵਿੱਚੋਂ ਕੱਢ ਕੇ ਜਿਥੇ ਫਸਲੀ ਵਿਭਿੰਨਤਾ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਉਥੇ ਹੀ ਸਹਾਇਕ ਧੰਦੇ ਅਪਣਾ ਕੇ ਆਪਣੀ ਆਰਥਿਕਤਾ ਨੂੰ ਵਧੇਰੇ ਮਜ਼ਬੂਤ ਬਣਾਉਣ ਲਈ ਵੀ ਯਤਨ ਜਾਰੀ ਹਨ ...

Read More »

ਪੰਜਾਬ ਦੀਆਂ ਸਾਰੀਆਂ ਜੇਲਾਂ ‘ਚ ਕੈਦੀਆਂ ਦੀ ਸਿਹਤ ਜਾਂਚ ਲਈ ਮੈਡੀਕਲ ਕੈਂਪ ਲਾਏ ਜਾਣਗੇ- ਮੀਨਾ

ਪਟਿਆਲਾ, 4 ਦਸੰਬਰ – ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ ਜੇਲਾਂ ਪੰਜਾਬ ਸ਼੍ਰੀ ਆਰ.ਪੀ ਮੀਨਾ ਨੇ ਕਿਹਾ ਹੈ ਕਿ ਪੰਜਾਬ ਦੀਆਂ ਸਾਰੀਆਂ ਜੇਲਾਂ ਅੰਦਰ ਬੰਦੀਆਂ ਦੀਆਂ ਸਿਹਤ ਸਬੰਧੀ ਮੁਸ਼ਕਲਾਂ ਦਾ ਪਤਾ ਲਾਉਣ ਲਈ ਮੈਡੀਕਲ ਕੈਂਪ ਲਾਏ ਜਾਣਗੇ। ਉਹ ਅੱਜ ਇੱਥੇ ਕੇਂਦਰੀ ਜੇਲ ਵਿਖੇ ਲਗਾਏ ਗਏ ਦੋ ਦਿਨਾਂ ਮੈਡੀਕਲ ਕੈਂਪ ਦਾ ਨਿਰੀਖਣ ...

Read More »

ਝੰਡਾ ਦਿਵਸ ਪੂਰੀ ਸ਼ਰਧਾ ਨਾਲ ਮਨਾਇਆ ਜਾਵੇਗਾ- ਡਿਪਟੀ ਕਮਿਸ਼ਨਰ

ਪਟਿਆਲਾ, 4 ਦਸੰਬਰ – ਡਿਪਟੀ ਕਮਿਸ਼ਨਰ ਪਟਿਆਲਾ-ਕਮ-ਜ਼ਿਲ੍ਹਾ ਸੈਨਿਕ ਬੋਰਡ ਦੇ ਪ੍ਰਧਾਨ ਸ. ਜੀ.ਕੇ. ਸਿੰਘ ਨੇ ਕਿਹਾ ਹੈ ਕਿ 7 ਦਸੰਬਰ ਨੂੰ ਝੰਡਾ ਦਿਵਸ ਪੂਰੀ ਸ਼ਰਧਾ ਅਤੇ ਜਾਹੋ ਜਲਾਲ ਨਾਲ ਮਨਾਇਆ ਜਾਵੇਗਾ। ਜ਼ਿਲ੍ਹਾ ਸੈਨਿਕ ਬੋਰਡ ਦੀ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ...

Read More »

ਪਟਿਆਲਾ ਜ਼ਿਲ੍ਹੇ ਦੇ 7 ਪਿੰਡਾਂ ‘ਚ ਸੀਵਰੇਜ ਸਹੂਲਤ ਮੁਹੱਈਆ ਕਰਵਾਈ ਜਾਵੇਗੀ- ਜੀ.ਕੇ. ਸਿੰਘ

ਪਟਿਆਲਾ, 4 ਦਸੰਬਰ – ”ਪੰਜਾਬ ਸਰਕਾਰ ਨੇ ਵਿਕੇਂਦਰੀਕਰਣ ਦੀ ਨੀਤੀ ਤਹਿਤ ਵਿਸ਼ਵ ਬੈਂਕ ਦੀ ਸਹਾਇਤਾ ਨਾਲ ਪੇਂਡੂ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟ ਅਧੀਨ ‘ਪਹਿਲਾਂ ਆਉ ਪਹਿਲਾਂ ਪਾਉ’ ਦੀ ਨੀਤੀ ਅਧੀਨ ਦਸੰਬਰ 2013 ਤੱਕ ਰਾਜ ਦੇ 100 ਪਿੰਡਾਂ ਵਿੱਚ ਠੋਸ ਰਤਿਹ ਸੀਵਰੇਜ ਪ੍ਰਣਾਲੀ ਮੁਹੱਈਆ ਕਰਵਾਉਣ ਦਾ ਟੀਚਾ ਮਿੱਥਿਆ ਹੈ।” ਇਹ ਜਾਣਕਾਰੀ ...

Read More »

ਵਿਸ਼ਵ ਕੱਪ ਕਬੱਡੀ ਦੇ ਸ਼ੁਰੂਆਤੀ ਮੈਚਾਂ ਲਈ ਪਟਿਆਲਵੀਆਂ ‘ਚ ਬੇਮਿਸਾਲ ਉਤਸ਼ਾਹ- ਜੀ.ਕੇ. ਸਿੰਘ

ਪਟਿਆਲਾ, 1 ਦਸੰਬਰ – ਪਟਿਆਲਾ ਦੇ ਡਿਪਟੀ ਕਮਿਸ਼ਨਰ ਸ. ਜੀ.ਕੇ. ਸਿੰਘ ਨੇ ਕਿਹਾ ਹੈ ਕਿ ਤੀਸਰੇ ਪਰਲਜ਼ ਵਿਸ਼ਵ ਕੱਪ ਕਬੱਡੀ-2012 ਦੇ 2 ਦਸੰਬਰ ਨੂੰ ਪਟਿਆਲਾ ਵਿਖੇ ਹੋਣ ਵਾਲੇ ਪਹਿਲੇ ਤਿੰਨ ਸ਼ੁਰੂਆਤੀ ਮੈਚਾਂ ਲਈ ਪਟਿਆਲਵੀਆਂ ‘ਚ ਬੇਮਿਸਾਲ ਉਤਸ਼ਾਹ ਅਤੇ ਬੇਹੱਦ ਖੁਸ਼ੀ ਪਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੌਮਾਂਤਰੀ ਮੈਚਾਂ ...

Read More »

ਪੰਜਾਬ ਦੇ ਖ਼ਜ਼ਾਨੇ ਦੀ ਸਥਿਤੀ ਸੰਤੋਖਜਨਕ, ਕੇਂਦਰ ਪੰਜਾਬ ਨਾਲੋਂ 200 ਗੁਣਾ ਵੱਧ ਕਰਜ਼ਾਈ-ਢੀਂਡਸਾ

ਪਟਿਆਲਾ, 1 ਦਸੰਬਰ  – ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਪੰਜਾਬ ਦੇ ਖ਼ਜ਼ਾਨੇ ਦੀ ਸਥਿਤੀ ਕਾਫ਼ੀ ਸੰਤੋਖਜਨਕ ਹੈ, ਪੰ੍ਰਤੂ ਇਹ ਸਭ ਸੂਬਾ ਸਰਕਾਰ ਵੱਲੋਂ ਰਾਜ ਦੀ ਵਿੱਤੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਚੁੱਕੇ ਗਏ ਸਾਰਥਿਕ ਕਦਮਾ ਸਦਕਾ ਹੀ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ...

Read More »

ਮਾਲ ਵਿਭਾਗ ‘ਚ ਸੁਧਾਰ ਲਈ ਚੁੱਕੇ ਕਦਮਾਂ ਨੂੰ ਲਾਗੂ ਨਾ ਕਰਨ ਵਾਲੇ ਮਾਲ ਅਧਿਕਾਰੀਆਂ ਵਿਰੁੱਧ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ-ਕੰਗ

ਪਟਿਆਲਾ, 30 ਨਵੰਬਰ – ਪੰਜਾਬ ਦੇ ਵਿੱਤ ਕਮਿਸ਼ਨਰ ਮਾਲ ਸ. ਨਵਰੀਤ ਸਿੰਘ ਕੰਗ ਨੇ ਕਿਹਾ ਹੈ ਕਿ ਮਾਲ ਵਿਭਾਗ ਦੇ ਕੰਮ ਕਾਜ ‘ਚ ਸੁਧਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਅਤੇ ਆਮ ਲੋਕਾਂ ਦੀਆਂ ਉਮੀਦਾਂ ‘ਤੇ ਖਰ੍ਹੇ ਨਾ ਉਤਰਣ ਵਾਲੇ ਮਾਲ ਅਧਿਕਾਰੀਆ ਵਿਰੁੱਧ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ। ...

Read More »

ਬਿਜਲੀ ਬਚਾਓ ਪੰਦਰਵਾੜੇ ਦਾ ਉਦਘਾਟਨ

ਪਟਿਆਲਾ 30 ਨਵੰਬਰ – ਇੰਜੀ: ਜੀ.ਐਸ.ਛਾਬੜਾ, ਨਿਰਦੇਸ਼ਕ ਉਤਪਾਦਨ, ਪੀ.ਐਸ.ਪੀ.ਸੀ.ਐਲ. ਨੇ ਅੱਜ ਇਥੇ ਪੀ.ਐਸ.ਪੀ.ਸੀ.ਐਲ. ਅਤੇ ਪੇਡਾ ਵੱਲੋਂ ਮਿਲਕੇ ਮਨਾਏ ਜਾ ਰਹੇ ਬਿਜਲੀ ਬਚਾਓ ਪੰਦਰਵਾੜੇ ਦਾ ਉਦਘਾਟਨ ਸੈਂਟਰਲ ਪਬਲਿਕ ਲਾਇਬ੍ਰੇਰੀ ਵਿਖੇ ਕੀਤਾ । ਜੋ ਕਿ ਅਗਲੇ 15 ਦਿਨ ਵਿੱਚ  ਬਿਜਲੀ ਦੀ ਬਚਤ ਸਬੰਧੀ ਆਮ ਲੋਕਾਂ ਵਿੱਚ ਚੇਤਨਾ ਪੈਦਾ ਕਰਨ ਲਈ ਬਿਜਲੀ ਕਾਰਪੋਰੇਸ਼ਨ ...

Read More »

ਜਾਗੋ ਇੰਟਰਨੈਸ਼ਨਲ ਲੋਕ ਅਰਪਣ

ਪਟਿਆਲਾ ਨਵੰਬਰ 28 : ”ਜਾਗੋ ਇੰਟਰਨੈਸ਼ਨਲ ਪੰਜਾਬੀ ਸਾਹਿਤ, ਸਭਿਆਚਾਰ, ਖੋਜ ਅਤੇ ਵਿਸ਼ਲੇਸ਼ਣ ਵਿੱਚ ਅਹਿਮ ਸਥਾਨ ਰੱਖਦਾ ਹੈ। ਇਸ ਪਰਚੇ ਨੇ ਨਵੀਆਂ ਕਲਮਾਂ ਨੂੰ ਉਭਾਰਲ, ਪੰਜਾਬੀ ਭਾਸ਼ਾ ਤੇ ਸਾਹਿਤ ਬਾਰੇ ਖੋਜ  ਅਤੇ ਵਿਸ਼ਲੇਸ਼ਣ, ਪੰਜਾਬੀ ਵਿਰਸੇ ਦਾ ਗੋਰਵ ਪ੍ਰਚਾਰਨਾ, ਪੰਜਾਬ ਦੇ ਸਮਾਜਿਕ, ਆਰਥਿਕ, ਰਾਜਨੀਤਿਕ, ਸਭਿਆਚਾਰਕ ਪ੍ਰਸਿਥਤੀਆਂ ਦਾ ਵਿਗਿਆਨਕ ਵਿਸ਼ਲੇਸ਼ਣ ਅਤੇ ਵਿਸ਼ਵ ਪੱਧਰ ...

Read More »

ਰਾਜਪੁਰਾ ਪੁਲਿਸ ਵੱਲੋਂ ਚੰਡੀਗੜ੍ਹ ਤੋਂ ਬਿਨਾਂ ਪਰਮਿਟ ਸ਼ਰਾਬ ਦੀ ਤਸਕਰੀ ਕਰਕੇ ਵੱਖ-ਵੱਖ ਰਾਜਾਂ ਵਿੱਚ ਵੇਚਣ ਵਾਲੇ ਦੋ ਵਿਅਕਤੀ 460 ਪੇਟੀਆਂ ਅੰਗਰੇਜ਼ੀ ਸ਼ਰਾਬ ਸਮੇਤ ਕਾਬੂ

  ਰਾਜਪੁਰਾ (ਪਟਿਆਲਾ) –  ਐਸ.ਐਸ.ਪੀ ਪਟਿਆਲਾ ਸ਼੍ਰੀ ਗੁਰਪ੍ਰੀਤ ਸਿੰਘ ਗਿੱਲ ਦੀਆਂ ਹਦਾਇਤਾਂ ‘ਤੇ ਅਮਲ ਕਰਦਿਆ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਹੋਰ ਸਫਲਤਾ ਮਿਲੀ ਜਦੋਂ ਥਾਣਾ ਸਿਟੀ ਰਾਜਪੁਰਾ ਦੀ ਪੁਲਿਸ ਨੇ ਵੱਖ-ਵੱਖ ਮਾਰਕਾ ਅੰਗਰੇਜ਼ੀ ਸ਼ਰਾਬ ਦੀਆਂ 460 ਪੇਟੀਆਂ, ਜਿਹੜੀਆਂ ਕਿ ਚੰਡੀਗੜ੍ਹ ਵਿਖੇ ਵਿਕਰੀ ...

Read More »

ਕਿਸ਼ੋਰ ਅਵਸਥਾ ਦੀਆਂ ਸਮੱਸਿਆਵਾਂ ਬਾਰੇ ਸੈਮੀਨਾਰ

29 November 2012 ਪਟਿਆਲਾ – ਉੱਘੀ ਸਮਾਜ ਸੇਵੀ ਸੰਸਥਾ ਸੋਨੀ ਬਲੱਡ ਡੋਨਰਜ਼ ਕਲੱਬ ਵੱਲੋਂ ਪ੍ਰਧਾਨ ਸ੍ਰ. ਅਮਰਜੀਤ ਸਿੰਘ ਬਠਲਾ ਦੀ ਅਗਵਾਈ ‘ਚ ਸਰਕਾਰੀ ਹਾਈ ਸਕੂਲ, ਬਾਰਨ ਵਿਖੇ ”ਕਿਸ਼ੋਰ ਅਵਸਥਾ ਦੀਆਂ ਸਮੱਸਿਆਵਾਂ ਅਤੇ ਉਪਾਅ” ਵਿਸ਼ੇ ‘ਤੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਦੌਰਾਨ ਉੱਘੀ ਸਮਾਜ ਸੇਵਿਕਾ ਸ਼੍ਰੀਮਤੀ ਗੁਰਚਰਨ ਕੌਰ ਨੇ ...

Read More »