Breaking News
Home / Punjab

Punjab

ਔਰਤਾਂ ਖਿਲਾਫ ਅਪਰਾਧਾਂ ਸਬੰਧੀ ਸਖ਼ਤ ਕਾਨੂੰਨ ਬਣਾਉਣ ਲਈ ਸੰਸਦ ਦਾ ਵਿਸੇਸ਼ ਸਮਾਗਮ ਸੱਦਿਆ ਜਾਵੇ‑ਹਰਸਿਮਰਤ ਕੌਰ ਬਾਦਲ

ਕਾਂਗਰਸ ਦੀ ਨੀਤੀ ਪੰਜਾਬ ਦਾ ਨੁਕਸਾਨ ਕਰਨ ਦੀ ਸ਼੍ਰੋਮਣੀ ਅਕਾਲੀ ਦਲ ਲੋਕ ਸਭਾ ਚੋਣਾਂ ਲਈ ਤਿਆਰ ਮੈਂਬਰ ਪਾਰਲੀਮੈਂਟ ਵੱਲੋਂ ਲੰਬੀ ਹਲਕੇ ਵਿਚ ਸੰਗਤ ਦਰਸ਼ਨ ਸਮਾਗਮ ਲੰਬੀ, ਸ੍ਰੀ ਮੁਕਤਸਰ ਸਾਹਿਬ, 8 ਜਨਵਰੀ – ਔਰਤਾਂ ਖਿਲਾਫ ਹੁੰਦੇ ਅਪਰਾਧਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਲਈ ਸੰਸਦ ਦਾ ਵਿਸੇਸ਼ ਸਮਾਗਮ ਬੁਲਾਏ ਜਾਣ ਦੀ ...

Read More »

ਜ਼ਿਲ੍ਹਾ ਪੱਧਰ ‘ਤੇ ਗਣਤੰਤਰ ਦਿਵਸ ਧੂਮ ਧਾਮ ਨਾਲ ਮਨਾਇਆ ਜਾਵੇਗਾ: ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ,  8 ਜਨਵਰੀ  – ਮਾਤਾ ਗੁਜਰੀ ਕਾਲਜ ਫ਼ਤਿਹਗੜ੍ਹ ਸਾਹਿਬ ਦੇ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ 26 ਜਨਵਰੀ ਨੂੰ ਆਯੋਜਿਤ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਯਸ਼ਵੀਰ ਮਹਾਜਨ ਨੇ ਇਸ ਸਮਾਰੋਹ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਬੱਚਤ ਭਵਨ ਵਿਖੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ...

Read More »

ਪੱਲਸ ਪੋਲੀਓ ਸਬੰਧੀ ਟਾਸਕ ਫੋਰਸ ਦੀ ਮੀਟਿੰਗ ਹੋਈ

ਬਰਨਾਲਾ, 8 ਜਨਵਰੀ – ਸਿਵਲ ਸਰਜਨ ਬਰਨਾਲਾ ਡਾ. ਬਲਦੇਵ ਰਾਜ ਦੇ ਦਿਸਾਂ ਨਿਰਦੇਸਾਂ ਹੇਠ ਪਲੱਸ ਪੋਲੀਓ ਸਬੰਧੀ ਟਾਸਕ ਫੋਰਸ ਦੀ ਮੀਟਿੰਗ ਸਥਾਨਕ ਦਫ਼ਤਰ ਸਿਵਲ ਸਰਜਨ ਬਰਨਾਲਾ ਵਿਖੇ ਹੋਈ। ਜਿਸ ਵਿੱਚ ਵਿਸ਼ੇਸ ਤੌਰ ਤੇ ਵਰਲਡ ਹੈਲਥ ਆਰਗੇਨਾਈਜੇਸਨ ਦੇ ਐਸ.ਐਮ.ਓ. ਡਾ. ਰਵਿੰਦਰਪਾਲ ਸਿੰਘ ਨੇ ਸਿਰਕਤ ਕੀਤੀ। ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਪਲੱਸ ...

Read More »

ਸੂਚਨਾ ਤੇ ਸਹਾਇਕ ਸੂਚਨਾ ਅਧਿਕਾਰੀਆਂ ਨੂੰ ਦਿੱਤੀ ਸੂਚਨਾ ਅਧਿਕਾਰ ਐਕਟ ਦੀ ਸਿਖਲਾਈ

ਮਾਨਸਾ, 08 ਜਨਵਰੀ – ਮਹਾਤਮਾ ਗਾਂਧੀ ਰਾਜ ਲੋਕ ਪ੍ਰਸਾਸ਼ਨ ਸੰਸਥਾ (ਮੈਗਸੀਪਾ) ਦੇ ਖੇਤਰੀ ਕੇਂਦਰ, ਬਠਿੰਡਾ ਵਲੋਂ ਸੂਚਨਾ ਅਧਿਕਾਰ ਐਕਟ ਵਿਸ਼ੇ ‘ਤੇ ਵੱਖ-ਵੱਖ ਵਿਭਾਗਾਂ ਦੇ ਲੋਕ ਸੂਚਨਾ ਅਧਿਕਾਰੀਆਂ, ਸਹਾਇਕ ਸੂਚਨਾ ਅਧਿਕਾਰੀਆਂ ਅਤੇ ਦਫਤਰੀ ਸਟਾਫ਼ ਲਈ ਦੋ-ਰੋਜ਼ਾ ਟ੍ਰੇਨਿੰਗ ਪ੍ਰੋਗਰਾਮ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਕਰਵਾਇਆ ਗਿਆ। ਇਸ ਟ੍ਰੇਨਿੰਗ ਦੌਰਾਨ ਅਧਿਕਾਰੀਆਂ ਨੂੰ ਜਿਥੇ ...

Read More »

ਪੰਜਾਬ ‘ਚ ਪੈਂਦੇ ਕੰਢੀ ਇਲਾਕੇ ਦੇ ਲੋਕਾਂ ਦੀਆਂ ਮੁਸ਼ਿਕਲਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ : ਚੌਧਰੀ ਨੰਦ ਲਾਲ

ਐਸ.ਏ.ਐਸ.ਨਗਰ: 8 ਜਨਵਰੀ – ਪੰਜਾਬ ਨੂੰ ਦੇਸ਼ ਦਾ ਵਿਕਾਸ ਪੱਖੋਂ ਮੋਹਰੀ ਸੂਬਾ ਬਣਾਇਆ ਜਾਵੇਗਾ ਅਤੇ ਕੰਢੀ ਇਲਾਕੇ  ਦੇ ਲੋਕਾਂ ਦੀ ਖੁਸ਼ਹਾਲੀ ਲਈ ਉਹਨਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਸੰਸਦੀ ਸਕੱਤਰ ਜੰਗਲਾਤ, ਜੰਗਲੀ ਜੀਵ ਤੇ ਕਿਰਤ ਵਿਭਾਗ ਪੰਜਾਬ ਚੌਧਰੀ ਨੰਦ ਲਾਲ ...

Read More »

ਹਰਸਿਮਰਤ ਬਾਦਲ ਵੱਲੋਂ ਲੋਕਾਂ ਨੂੰ ਯੂ.ਪੀ.ਏ ਸਰਕਾਰ ਤੋਂ ਮੁਲਕ ਨੂੰ ਛੁਟਕਾਰਾ ਦਿਵਾਉਣ ਦਾ ਸੱਦਾ

ਬਠਿੰਡਾ, 8 ਜਨਵਰੀ –  ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ ਸਰਕਾਰ ਦੇ ਕਾਰਜਕਾਲ ਦੇ ਕਰੀਬ ਪਿਛਲੇ 9 ਸਾਲਾਂ ਦੌਰਾਨ ਮੁਲਕ ਦੀ ਆਰਥਿਕਤਾ ਨੂੰ ਨਾਂਹ-ਪੱਖੀ ਗੇੜਾ ਆਉਣ ਦੀ ਗੱਲ ਆਖਦਿਆਂ ਲੋਕ ਸਭਾ ਹਲਕਾ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਮੁਲਕ ਨੂੰ ਬਚਾਉਣ ਲਈ ਆਉਂਦੀਆਂ ...

Read More »

ਪੰਜਾਬ ਸਮੇਤ ਉਤਰ ਭਾਰਤ ‘ਚ ਠੰਢ ਤੋਂ ਕੋਈ ਰਾਹਤ ਨਹੀਂ – ਦਿੱਲੀ ‘ਚ ਤਾਪਮਾਨ 2.7 ਡਿਗਰੀ ਸੈਲਸੀਅਸ ਤੱਕ ਪਹੁੰਚਿਆ

ਨਵੀਂ ਦਿੱਲੀ, 4 ਜਨਵਰੀ – ਪੰਜਾਬ, ਦਿੱਲੀ, ਹਰਿਆਣਾ ਅਤੇ ਉਤਰ ਪ੍ਰਦੇਸ਼ ਵਿਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਠੰਢ ਦੀ ਪਕੜ ਲਗਾਤਾਰ ਬਰਕਰਾਰ ਹੈ। ਜਦੋਂ ਕਿ ਸੰਘਣੇ ਕੋਹਰੇ ਨਾਲ ਹਵਾਈ, ਰੇਲ ਅਤੇ ਸੜਕੀ ਆਵਾਜਾਈ ਉਤੇ ਅਸਰ ਪਿਆ ਹੈ। ਚੰਡੀਗੜ੍ਹ ਵਿਚ ਅੱਜ ਘੱਟੋ ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ...

Read More »

ਪ੍ਰਭੂ ਯਿਸੂ ਮਸੀਹ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਮਨਾਇਆ ਗਿਆ

ਗੁਰਦਾਸਪੁਰ, 4 ਜਨਵਰੀ :- ਪ੍ਰਭੂ ਯਿਸੂ ਮਸੀਹ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਮਨਾਇਆ ਗਿਆ। ਸ. ਸੁੱਚਾ ਸਿੰਘ ਲੰਗਾਹ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੀ ਮੁਨੱਵਰ ਮਸੀਹ ਚੇਅਰਮੈਨ ਘੱਟ ਗਿਣਤੀ ਕਮਿਸ਼ਨ ਪੰਜਾਬ ਦੇ ਯਤਨਾਂ ਸਦਕਾ ਕੜਾਕੇ ਦੀ ਠੰਡ ਅਤੇ ਸੰਘਨੀ ਧੁੰਦ ਦੇ ਬਾਵਜੂਦ ...

Read More »

ਜ਼ਿਲ੍ਹਾ ਜੇਲ੍ਹ ਮਾਨਸਾ ਅਤੇ ਜ਼ਿਲ੍ਹਾ ਅਦਾਲਤ ਆਪਸ ਵਿਚ ਹੋਏ ਆਨ-ਲਾਈਨ – ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਜੇਲ੍ਹ ‘ਚ ਕੀਤਾ ਵੀਡੀਓ ਕਾਨਫਰਸਿੰਗ ਦਾ ਉਦਘਾਟਨ

ਮਾਨਸਾ, 04 ਜਨਵਰੀ – ਜ਼ਿਲ੍ਹਾ ਜੇਲ੍ਹ ਅਤੇ ਜ਼ਿਲ੍ਹਾ ਕੋਰਟ ਮਾਨਸਾ ਆਪਸ ਵਿਚ ਆਨ-ਲਾਈਨ ਜੁੜ ਗਏ ਹਨ, ਜਿਸ ਨਾਲ ਹੁਣ ਕੈਦੀਆਂ ਨੂੰ ਵਾਰ-ਵਾਰ ਪੇਸ਼ੀ ‘ਤੇ ਲਿਜਾਣ ਦੀ ਲੋੜ ਨਹੀਂ ਪਵੇਗੀ ਅਤੇ ਕਿਸੇ ਕੈਦੀ ਦੇ ਫਰਾਰ ਹੋਣ ਵਾਲੀਆਂ ਘਟਨਾਵਾਂ ਨੂੰ ਵੀ ਠੱਲ੍ਹ ਪਵੇਗੀ। ਪੰਜਾਬ ਸਰਕਾਰ ਦੀ ਇਸ ਪਹਿਲ ਨਾਲ ਕੈਦੀਆਂ ਨੂੰ ਪੇਸ਼ੀ ...

Read More »

ਡਿਪਟੀ ਕਮਿਸ਼ਨਰ ਵੱਲੋਂ ਐਲਬਮ ”ਊੜਾ ਤੇ ਜੂੜਾ” ਕੀਤੀ ਰਿਲੀਜ਼

ਐਸ.ਏ.ਐਸ.ਨਗਰ : 4 ਜਨਵਰੀ –  ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜ਼ਮ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕ ਗਾਇਕ ਜਗਜੀਤ ਜੀਤ ਦੀ ਨਵੀ ਐਲਬਮ ”ਊੜਾ ਤੇ ਜੂੜਾ” ਨੂੰ ਰਿਲੀਜ਼ ਕੀਤਾ । ਉਨ੍ਹਾਂ ਇਸ ਮੌਕੇ ਜਗਜੀਤ ਜੀਤ ਵੱਲੋਂ ਇਸ ਐਲਬਮ ਰਾਹੀਂ ਨੌਜਵਾਨ ਪੀੜੀ ਨੂੰ ਪੰਜਾਬੀਅਤ , ਮਾਂ ਬੋਲੀ ਪੰਜਾਬੀ ਨਾਲ ਜੋੜਨ ਅਤੇ ਨਸ਼ਿਆਂ ...

Read More »

ਸਰਕਾਰੀ ਸਹੁਲਤਾਂ ਦਾ ਲਾਭ ਲੈਣ ਲਈ ਲੋਕ ਅਧਾਰ ਕਾਰਡ ਜਰੂਰ ਬਣਵਾਊਣ‑ਪਰਮਜੀਤ ਸਿੰਘ

ਸ੍ਰੀ ਮੁਕਤਸਰ ਸਾਹਿਬ, 4 ਜਨਵਰੀ  – ਡਿਪਟੀ ਕਮਿਸ਼ਨ ਸ੍ਰੀ ਪਰਮਜੀਤ ਸਿੰਘ ਨੇ ਅੱਜ ਇੱਥੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਅਧਾਰ ਕਾਰਡ ਬਣਾਉਣ ਸਬੰਧੀ ਹੋਈ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇਕ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਿਹਾ ਜ਼ਿਲ੍ਹੇ ਅੰਦਰ ਹੁਣ ਤੱਕ 454018 ਲੋਕਾਂ ਦੀ ਅਧਾਰ ਕਾਰਡ ਬਣਵਾਉਣ ਲਈ ਰਜਿਸਟਰੇਸ਼ਨ ਹੋ ਚੁੱਕੀ ਹੈ। ...

Read More »

ਗਿੱਦੜਬਾਹਾ ਉਪਮੰਡਲ ਵਿਚ 3 ਕਾਨੂੰਨੀ ਸਹਾਇਤਾ ਕੇਂਦਰ ਸਥਾਪਿਤ

ਗਿੱਦੜਬਾਹਾ/ ਸ੍ਰੀ ਮੁਕਤਸਰ ਸਾਹਿਬ, 4 ਜਨਵਰੀ – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਗਿੱਦੜਬਾਹਾ ਉਪਮੰਡਲ ਵਿਚ ਤਿੰਨ ਪਿੰਡਾਂ ਸ਼ੇਖ਼, ਕੋਟ ਭਾਈ ਅਤੇ ਭਾਰੂ ਵਿਚ ਕਾਨੂੰਨੀ ਸਹਾਇਤਾ ਕੇਂਦਰ ਸਥਾਪਿਤ ਕੀਤੇ ਗਏ ਹਨ ਜਦ ਕਿ ਇੱਥੋਂ ਦੀਆਂ ਕਚਹਿਰੀਆਂ ਵਿਚ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਫਰੰਟ ਆਫਿਸ ਵੀ ਸਥਾਪਿਤ ਕੀਤਾ ਗਿਆ ਹੈ। ਇਹ ਜਾਣਕਾਰੀ ਉਪਮੰਡਲ ...

Read More »

ਡਿਪਟੀ ਕਮਿਸ਼ਨਰ ਨੇ ਨਸ਼ਾ ਕਰਕੇ ਗੱਡੀ ਨਾ ਚਲਾਉਣ ਦੀ ਕੀਤੀ ਅਪੀਲ

ਮਾਨਸਾ, 04 ਜਨਵਰੀ – ਅੱਜ ਟਰੱਕ ਯੂਨੀਅਨ ਮਾਨਸਾ ਵਿਖੇ 24ਵਾਂ ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਹਫ਼ਤਾ ਮਨਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਪੁੱਜੇ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਰਾਹੁਲ ਨੇ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਗੱਡੀ ਨਾ ਚਲਾਈ ਜਾਵੇ ਕਿਉਂਕਿ ਜ਼ਿੰਦਗੀ ਬੇਸ਼ਕੀਮਤੀ ਹੈ, ਇਸਨੂੰ ਅਜਾਈਂ ਨਹੀਂ ...

Read More »

ਦੇਸ਼ ‘ਚ ਅਪਰਾਧੀਆਂ ਨੂੰ ਸਖ਼ਤ ਸਜ਼ਾ ਦੇਣ ਵਾਲਾ ਕਾਨੂੰਨ ਬਣੇ : ਬੀਬੀ ਬਾਦਲ

ਸਰਦੂਲਗੜ੍ਹ, (ਮਾਨਸਾ) 03 ਜਨਵਰੀ – ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਦੇਸ਼ ਵਿਚ ਅਜਿਹਾ ਕਾਨੂੰਨ ਹੋਂਦ ਵਿਚ ਆਉਣਾ ਚਾਹੀਦਾ ਹੈ, ਜਿਸ ਨਾਲ ਔਰਤਾਂ ਤੇ ਲੜਕੀਆਂ ਦਾ ਸ਼ੋਸ਼ਣ ਕਰਨ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲ ਸਕੇ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਦੌਰਾਨ ਦੇਸ਼ ਵਿਚ ਅਜਿਹੇ ਕੇਵਲ ...

Read More »

ਔਰਤਾਂ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਲੈ ਸਕਦੀਆਂ ਹਨ ਮੁਫ਼ਤ ਕਾਨੂੰਨੀ ਸਹਾਇਤਾ

ਸ੍ਰੀ ਮੁਕਤਸਰ ਸਾਹਿਬ, 3 ਜਨਵਰ – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਾਂ ਉਪਮੰਡਲ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਲੋੜਵੰਦ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਮਿਲ ਸਕਦੀ ਹੈ। ਇਹ ਜਾਣਕਾਰੀ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ: ਦਲਜੀਤ ਸਿੰਘ ਰਲਹਣ ਨੇ ਮਲੋਟ ਵਿਖੇ ਉਪਮੰਡਲ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ...

Read More »